ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ – SGPC ਪ੍ਰਧਾਨ

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ – SGPC ਪ੍ਰਧਾਨ

ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ...
Hemkund Sahib Yatra : ਰਾਜਪਾਲ ਅਤੇ ਮੁੱਖ ਮੰਤਰੀ ਧਾਮੀ ਦੇਣਗੇ ਯਾਤਰਾ ਨੂੰ ਹਰੀ ਝੰਡੀ , 25 ਮਈ ਨੂੰ ਖੁੱਲ੍ਹਣਗੇ ਕਪਾਟ

Hemkund Sahib Yatra : ਰਾਜਪਾਲ ਅਤੇ ਮੁੱਖ ਮੰਤਰੀ ਧਾਮੀ ਦੇਣਗੇ ਯਾਤਰਾ ਨੂੰ ਹਰੀ ਝੰਡੀ , 25 ਮਈ ਨੂੰ ਖੁੱਲ੍ਹਣਗੇ ਕਪਾਟ

Hemkund Sahib Yatra 2025: ਸਿੱਖ ਸ਼ਰਧਾਲੂਆਂ ਦੇ ਪਵਿੱਤਰ ਤੀਰਥ ਸਥਾਨ ਹੇਮਕੁੰਟ ਸਾਹਿਬ ਦੇ ਕਪਾਟ 25 ਮਈ 2025 ਨੂੰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ। ਇਸ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ, 22 ਮਈ ਨੂੰ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਹਿਲਾ ਜੱਥਾ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ, ਲਕਸ਼ਮਣਝੁਲਾ ਰੋਡ, ਰਿਸ਼ੀਕੇਸ਼ ਤੋਂ...
Canada ਵਿੱਚ ਸਿੱਖ ਕਾਰੋਬਾਰੀ ਦਾ ਕਤਲ: ਧਮਕੀਆਂ ਤੋਂ ਬਾਅਦ ਗੋਲੀ ਮਾਰ ਕੇ ਕਤਲ

Canada ਵਿੱਚ ਸਿੱਖ ਕਾਰੋਬਾਰੀ ਦਾ ਕਤਲ: ਧਮਕੀਆਂ ਤੋਂ ਬਾਅਦ ਗੋਲੀ ਮਾਰ ਕੇ ਕਤਲ

Sikh Murdered in Canada ; ਕੈਨੇਡੀਅਨ ਸ਼ਹਿਰ ਮਿਸੀਸਾਗਾ ਵਿੱਚ ਟਰੱਕਿੰਗ ਸੇਫਟੀ ਅਤੇ ਕੰਪਲਾਇੰਸ ਕਾਰੋਬਾਰ ਚਲਾਉਣ ਵਾਲੇ ਹਰਜੀਤ ਸਿੰਘ ਢੱਡਾ ਦੀ 14 ਮਈ, 2025 ਨੂੰ ਦੁਪਹਿਰ ਦੇ ਕਰੀਬ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਡਿਕਸਨ ਅਤੇ ਡੇਰੀ ਰੋਡ ਦੇ ਨੇੜੇ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨੇੜੇ ਵਾਪਰੀ।...
ਸ੍ਰੀ ਦਰਬਾਰ ਸਾਹਿਬ ਤੋਂ ਅੱਜ (06 ਮਈ 2025) ਦਾ ਹੁਕਮਨਾਮਾ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ (06 ਮਈ 2025) ਦਾ ਹੁਕਮਨਾਮਾ ਸਾਹਿਬ

Hukumnama Sahib: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ। ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ...
Rahul Gandhi ਦਾ ਸਿੱਖ ਦੰਗਿਆਂ ‘ਤੇ ਬਿਆਨ ‘1980 ਦੇ ਦਹਾਕੇ ਵਿੱਚ ਜੋ ਹੋਇਆ ਉਹ ਗਲਤ ਸੀ’

Rahul Gandhi ਦਾ ਸਿੱਖ ਦੰਗਿਆਂ ‘ਤੇ ਬਿਆਨ ‘1980 ਦੇ ਦਹਾਕੇ ਵਿੱਚ ਜੋ ਹੋਇਆ ਉਹ ਗਲਤ ਸੀ’

Rahul Gandhi statement ; ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਵੱਡਾ ਬਿਆਨ ਦਿੱਤਾ ਹੈ। ਅਮਰੀਕਾ ਦੀ ਬ੍ਰਾਊਨ ਯੂਨੀਵਰਸਿਟੀ ਦੇ ਵਾਟਸਨ ਇੰਸਟੀਚਿਊਟ ਫਾਰ ਇੰਟਰਨੈਸ਼ਨਲ ਐਂਡ ਪਬਲਿਕ ਅਫੇਅਰਜ਼ ਵਿਖੇ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ...