ਪੰਜਾਬੀ ਗਾਇਕ ਕਰਨ ਔਜਲਾ ਪਰਤਿਆ ਭਾਰਤ, ਮਹਿਲਾ ਕਮਿਸ਼ਨ ਸਾਹਮਣੇ ਹੋਣਗੇ ਪੇਸ਼

ਪੰਜਾਬੀ ਗਾਇਕ ਕਰਨ ਔਜਲਾ ਪਰਤਿਆ ਭਾਰਤ, ਮਹਿਲਾ ਕਮਿਸ਼ਨ ਸਾਹਮਣੇ ਹੋਣਗੇ ਪੇਸ਼

singer Karan Aujla reached India; ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਗੀਤਾਂ ਵਿੱਚ ਵਰਤੀ ਗਈ ਭਾਸ਼ਾ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀ ਸੀ। ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਕਰਨ ਔਜਲਾ ਹੁਣ ਭਾਰਤ ਵਾਪਸ ਆ ਗਏ ਹਨ। ਉਹ ਸੋਮਵਾਰ ਦੇਰ ਸ਼ਾਮ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ...