ਭੁਵਨੇਸ਼ਵਰ ਵਿੱਚ ਰਾਹੁਲ ਗਾਂਧੀ ਨੇ ਭਾਜਪਾ ‘ਤੇ ਬੋਲਿਆ ਹਮਲਾ, ਕਿਹਾ- ਹੁਣ ਬਿਹਾਰ ‘ਚ ਚੋਣਾਂ ਚੋਰੀ ਕਰਨ ਦੀ ਰਚੀ ਜਾ ਰਹੀ ਹੈ ਸਾਜ਼ਿਸ਼

ਭੁਵਨੇਸ਼ਵਰ ਵਿੱਚ ਰਾਹੁਲ ਗਾਂਧੀ ਨੇ ਭਾਜਪਾ ‘ਤੇ ਬੋਲਿਆ ਹਮਲਾ, ਕਿਹਾ- ਹੁਣ ਬਿਹਾਰ ‘ਚ ਚੋਣਾਂ ਚੋਰੀ ਕਰਨ ਦੀ ਰਚੀ ਜਾ ਰਹੀ ਹੈ ਸਾਜ਼ਿਸ਼

Rahul gandhi; ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭੁਵਨੇਸ਼ਵਰ ਵਿੱਚ ਕਾਂਗਰਸ ਦੇ ਸੰਵਿਧਾਨ ਬਚਾਓ ਪ੍ਰੋਗਰਾਮ ਵਿੱਚ ਭਾਜਪਾ ‘ਤੇ ਵੱਡਾ ਹਮਲਾ ਬੋਲਿਆ। ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਹੁਣ ਮਹਾਰਾਸ਼ਟਰ ਵਾਂਗ ਬਿਹਾਰ ਵਿੱਚ...