ਸ੍ਰੀ ਫਤਿਹਗੜ੍ਹ ਸਾਹਿਬ ਡੀਸੀ ਨੇ ਸਰਹਿੰਦ-ਭਾਖੜਾ ਨਹਿਰ ‘ਚ ਵੱਖ-ਵੱਖ ਥਾਵਾਂ ‘ਤੇ ਪਏ ਪਾੜਾਂ ਨੂੰ ਵਰ੍ਹਦੇ ਮੀਂਹ ‘ਚ ਖੁਦ ਮੌਕੇ ‘ਤੇ ਖੜ੍ਹਕੇ ਕਰਵਾਏ ਬੰਦ

ਸ੍ਰੀ ਫਤਿਹਗੜ੍ਹ ਸਾਹਿਬ ਡੀਸੀ ਨੇ ਸਰਹਿੰਦ-ਭਾਖੜਾ ਨਹਿਰ ‘ਚ ਵੱਖ-ਵੱਖ ਥਾਵਾਂ ‘ਤੇ ਪਏ ਪਾੜਾਂ ਨੂੰ ਵਰ੍ਹਦੇ ਮੀਂਹ ‘ਚ ਖੁਦ ਮੌਕੇ ‘ਤੇ ਖੜ੍ਹਕੇ ਕਰਵਾਏ ਬੰਦ

Punjab Floods: ਫਤਹਿਗੜ੍ਹ ਸਾਹਿਬ ਵਿਖੇ ਹੜ੍ਹਾਂ ਜਿਹੀ ਕਿਸੇ ਵੀ ਸਥਿਤੀ ਦੇ ਪੈਦਾ ਹੋਣ ਤੋਂ ਪੂਰੀ ਤਰ੍ਹਾਂ ਬਚਾਅ ਹੈ ਪਰ ਫਿਰ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ। Fatehgarh Sahib DC: ਲਗਾਤਾਰ ਪੈ ਰਹੀ ਬਰਸਾਤ ਕਾਰਨ ਹੜ੍ਹਾਂ ਵਰਗੇ ਬਣੇ ਹੋਏ ਹਾਲਾਤ ਨੂੰ ਦੇਖਦਿਆਂ ਹੋਇਆ ਵਰਦੇ ਮੀਂਹ ‘ਚ ਡਿਪਟੀ ਕਮਿਸ਼ਨਰ ਫਤਿਹਗੜ੍ਹ...