Weather Update: ਪੰਜਾਬ ਵਿੱਚ ਤਾਪਮਾਨ ਵਿੱਚ ਆਈ ਗਿਰਾਵਟ, ਬਠਿੰਡਾ ਦਾ ਤਾਪਮਾਨ 45 ਡਿਗਰੀ ਤੋਂ ਪਾਰ

Weather Update: ਪੰਜਾਬ ਵਿੱਚ ਤਾਪਮਾਨ ਵਿੱਚ ਆਈ ਗਿਰਾਵਟ, ਬਠਿੰਡਾ ਦਾ ਤਾਪਮਾਨ 45 ਡਿਗਰੀ ਤੋਂ ਪਾਰ

Punjab Weather: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ...