ਅੰਮ੍ਰਿਤਸਰ ਵਿੱਚ ਹਥਿਆਰਬੰਦ ਤਸਕਰਾਂ ਨਾਲ ਪੁਲਿਸ ਦਾ ਮੁਕਾਬਲਾ, ਇੱਕ ਜ਼ਖਮੀ, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਹਥਿਆਰਬੰਦ ਤਸਕਰਾਂ ਨਾਲ ਪੁਲਿਸ ਦਾ ਮੁਕਾਬਲਾ, ਇੱਕ ਜ਼ਖਮੀ, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਹਥਿਆਰ ਤਸਕਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਹਥਿਆਰ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਪੁਲਿਸ ਉਸ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲ ਰਹੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70,000 ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ।...