ਦੋ ਸਕੀਆਂ ਭੈਣਾਂ ਦੀ ਸੱਪ ਦੇ ਡੱਸਣ ਨਾਲ ਮੌਤ

ਦੋ ਸਕੀਆਂ ਭੈਣਾਂ ਦੀ ਸੱਪ ਦੇ ਡੱਸਣ ਨਾਲ ਮੌਤ

Punjab News: ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਪਵਾਤ ਵਿਖੇ ਬੀਤੀ ਰਾਤ ਦਰਦਨਾਕ ਘਟਨਾ ਵਾਪਰੀ, ਜਿਸ ਵਿਚ 2 ਸਕੀਆਂ ਭੈਣਾਂ ਅਨੁਪਮ (11) ਅਤੇ ਸੁਰਭੀ (8) ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਭੈਣਾਂ ਦੀ ਮਾਤਾ ਆਸ਼ਾ ਦੇਵੀ ਨੇ ਦੱਸਿਆ ਕਿ ਉਹ ਪਿਛਲੇ 4-5 ਸਾਲਾਂ ਤੋਂ ਆਪਣੇ 6 ਬੱਚਿਆਂ ਸਮੇਤ ਪਿੰਡ ਪਵਾਤ ਵਿਖੇ ਖੇਤਾਂ...