ਸੋਲਾਪੁਰ ਫੈਕਟਰੀ ਵਿੱਚ ਭਿਆਨਕ ਅੱਗ, 3 ਲੋਕਾਂ ਦੀ ਮੌਤ; 6 ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ

ਸੋਲਾਪੁਰ ਫੈਕਟਰੀ ਵਿੱਚ ਭਿਆਨਕ ਅੱਗ, 3 ਲੋਕਾਂ ਦੀ ਮੌਤ; 6 ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ

Fire Incident;ਮਹਾਰਾਸ਼ਟਰ ਦੇ ਸੋਲਾਪੁਰ ਸ਼ਹਿਰ ਦੇ ਅੱਕਲਕੋਟ ਰੋਡ ‘ਤੇ ਐਮਆਈਡੀਸੀ ਇਲਾਕੇ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਸੈਂਟਰਲ ਇੰਡਸਟਰੀਜ਼ ਨਾਮ ਦੀ ਇੱਕ ਫੈਕਟਰੀ ਵਿੱਚ ਅੱਜ ਸਵੇਰੇ 3 ਵਜੇ ਦੇ ਕਰੀਬ ਅੱਗ ਲੱਗ ਗਈ। Maharashtra: A major fire broke out at Central Industries in...