ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

Punjab News: ਅਮਨ ਅਰੋੜਾ ਨੇ ਕਿਹਾ ਕਿ 150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ। ਇਹ ਵੱਕਾਰੀ ਪ੍ਰਾਜੈਕਟ ਕੁਦਰਤੀ ਊਰਜਾ ਪੈਦਾ ਕਰੇਗਾ, ਕਾਰਬਨ ਘਟਾਏਗਾ ਅਤੇ ਸਾਲਾਨਾ 15 ਕਰੋੜ ਰੁਪਏ ਦੇ ਬਿਜਲੀ ਖ਼ਰਚਿਆਂ ਦੀ ਬੱਚਤ ਕਰੇਗਾ। Solar Power Plants on Government Buildings: ਪੰਜਾਬ ਦੇ...