ਸੋਨਮ ਦਾ ਇਕਬਾਲੀਆ ਬਿਆਨ – ‘ਆਪਣੇ ਪਤੀ ਰਾਜਾ ਰਘੂਵੰਸ਼ੀ ਨੂੰ ਮਾਰਿਆ’, ਮੇਘਾਲਿਆ ਪੁਲਿਸ ਨੇ ਕੀਤਾ ਵੱਡਾ ਖੁਲਾਸਾ

ਸੋਨਮ ਦਾ ਇਕਬਾਲੀਆ ਬਿਆਨ – ‘ਆਪਣੇ ਪਤੀ ਰਾਜਾ ਰਘੂਵੰਸ਼ੀ ਨੂੰ ਮਾਰਿਆ’, ਮੇਘਾਲਿਆ ਪੁਲਿਸ ਨੇ ਕੀਤਾ ਵੱਡਾ ਖੁਲਾਸਾ

Raja Raghuvanshi Murder Case: ਰਾਜਾ ਰਘੂਵੰਸ਼ੀ ਕਤਲ ਕੇਸ ਦੇ ਸਾਰੇ ਪੰਜ ਮੁਲਜ਼ਮਾਂ ਨੂੰ ਸ਼ਿਲਾਂਗ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਠੀਕ ਪਹਿਲਾਂ, ਮੇਘਾਲਿਆ ਪੁਲਿਸ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਮੇਘਾਲਿਆ ਪੁਲਿਸ ਨੇ ਕਿਹਾ ਹੈ ਕਿ ਰਾਜਾ ਦੀ ਪਤਨੀ ਸੋਨਮ ਨੇ ਕਤਲ ਦਾ ਇਕਬਾਲ ਕਰ ਲਿਆ ਹੈ। ਸੋਨਮ ਦੇ ਨਾਲ ਰਾਜ...