‘ਆਪ’ ਵਿਧਾਇਕ ਅਨਮੋਲ ਗਗਨ ਮਾਨ ਦੀ ਵਿਧਾਨ ਸਭਾ ਕਮੇਟੀ ਤੋਂ ਹੋਈ ਛੁੱਟੀ, ਹੁਣ ਨੀਨਾ ਮਿੱਤਲ ਨੂੰ ਕੀਤਾ ਨਾਮਜ਼ਦ

‘ਆਪ’ ਵਿਧਾਇਕ ਅਨਮੋਲ ਗਗਨ ਮਾਨ ਦੀ ਵਿਧਾਨ ਸਭਾ ਕਮੇਟੀ ਤੋਂ ਹੋਈ ਛੁੱਟੀ, ਹੁਣ ਨੀਨਾ ਮਿੱਤਲ ਨੂੰ ਕੀਤਾ ਨਾਮਜ਼ਦ

MLA Anmol Gagan removed update; ਪੰਜਾਬੀ ਗਾਇਕ, ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੇ ਭਾਵੇਂ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੋਵੇ, ਪਰ ਉਨ੍ਹਾਂ ਨੂੰ ਸਾਲ 2025-26 ਤੋਂ ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਤੋਂ ਮੁਕਤ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਜਗ੍ਹਾ ਰਾਜਪੁਰਾ ਦੀ...