CBI ਦੀ ਵਿਸ਼ੇਸ਼ ਅਦਾਲਤ ਨੇ 1993 ਦੇ ਫਰਜ਼ੀ ਮੁਕਾਬਲੇ ‘ਚ 5 ਮੁਲਜ਼ਮਾਂ ਨੂੰ ਦਿੱਤਾ ਦੋਸ਼ੀ ਕਰਾਰ

CBI ਦੀ ਵਿਸ਼ੇਸ਼ ਅਦਾਲਤ ਨੇ 1993 ਦੇ ਫਰਜ਼ੀ ਮੁਕਾਬਲੇ ‘ਚ 5 ਮੁਲਜ਼ਮਾਂ ਨੂੰ ਦਿੱਤਾ ਦੋਸ਼ੀ ਕਰਾਰ

Punjab News: 1993 ਵਿੱਚ ਪੰਜਾਬ ਦੇ ਤਰਨਤਾਰਨ ਵਿੱਚ ਹੋਏ ਫਰਜ਼ੀ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ, ਸੀਬੀਆਈ ਅਦਾਲਤ ਨੇ ਤਤਕਾਲੀ ਐਸਐਸਪੀ ਅਤੇ ਡੀਐਸਪੀ ਸਮੇਤ 5 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ। ਪਰਿਵਾਰਾਂ ਨੇ ਅਦਾਲਤ ਦੇ ਫੈਸਲੇ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਉਨ੍ਹਾਂ ਦੀ ਸਜ਼ਾ ਸੋਮਵਾਰ ਨੂੰ ਅਦਾਲਤ ਵਿੱਚ ਸੁਣਾਈ...