ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ-ਡਾ. ਬਲਬੀਰ ਸਿੰਘ

ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ-ਡਾ. ਬਲਬੀਰ ਸਿੰਘ

Punjab News; ”ਪੰਜਾਬ ਸਰਕਾਰ ਦੇ ਅਧਿਕਾਰੀ ਵਿਕਾਸ ਸਕੀਮਾਂ ਲੈਕੇ ਪਿੰਡਾਂ ਤੇ ਵਾਰਡਾਂ ‘ਚ ਲੋਕਾਂ ਕੋਲ ਜਾਣ ਅਤੇ ਉਹ ਖ਼ੁਦ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਹਰ ਮਹੀਨੇ ਮੁਲੰਕਣ ਕਰਨਗੇ ਤਾਂ ਜੋ ਹਲਕੇ ਦਾ ਬਿਨ੍ਹਾਂ ਕਿਸੇ ਵਿਤਕਰੇ ਦੇ ਚਹੁੰਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।” ਇਹ ਪ੍ਰਗਟਾਵਾ ਪੰਜਾਬ ਦੇ...