ਅੰਮ੍ਰਿਤਸਰ ਜ਼ਹਿਰੀਲੀ ਸ਼ਰਾਬ ਮਾਮਲੇ ਤੋਂ ਬਾਅਦ ਐਕਸ਼ਨ ‘ਚ ਪੰਜਾਬ ਪੁਲਿਸ, ਪਟਿਆਲਾ ‘ਚ 600 ਲੀਟਰ ਮੀਥੇਨੌਲ ਜ਼ਬਤ

ਅੰਮ੍ਰਿਤਸਰ ਜ਼ਹਿਰੀਲੀ ਸ਼ਰਾਬ ਮਾਮਲੇ ਤੋਂ ਬਾਅਦ ਐਕਸ਼ਨ ‘ਚ ਪੰਜਾਬ ਪੁਲਿਸ, ਪਟਿਆਲਾ ‘ਚ 600 ਲੀਟਰ ਮੀਥੇਨੌਲ ਜ਼ਬਤ

Methanol seized in Patiala: ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 20 ਲੋਕਾਂ ਦੀ ਮੌਤ ਤੋਂ ਬਾਅਦ, ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਪੁਲਿਸ ਨੇ ਪਟਿਆਲਾ ਵਿੱਚ ਲਗਭਗ 600 ਲੀਟਰ ਮੀਥੇਨੌਲ ਜ਼ਬਤ ਕੀਤਾ ਹੈ, ਜੋ ਕਿ ਦਿੱਲੀ ਤੋਂ ਪੰਜਾਬ ਵਿੱਚ ਇੱਕ ਟਰੱਕ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਲਿਆਂਦਾ ਜਾ ਰਿਹਾ...
ਕੰਗ ਨੇ ਚੁੱਕੇ ਮਜੀਠੀਆ ਦੇ ਬਿਆਨ ‘ਤੇ ਸਵਾਲ, ਕਿਹਾ- ਲੱਗਦਾ ਮਜੀਠੀਆ ਦੋਸ਼ੀਆਂ ਨੂੰ ਜਾਣਦੇ ਜਾਂ ਉਹ…

ਕੰਗ ਨੇ ਚੁੱਕੇ ਮਜੀਠੀਆ ਦੇ ਬਿਆਨ ‘ਤੇ ਸਵਾਲ, ਕਿਹਾ- ਲੱਗਦਾ ਮਜੀਠੀਆ ਦੋਸ਼ੀਆਂ ਨੂੰ ਜਾਣਦੇ ਜਾਂ ਉਹ…

Malvinder Kang vs Bikram Majithia: ਕੰਗ ਨੇ ਸਵਾਲ ਕੀਤਾ ਕਿ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਬਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। Majitha Liquor Tragedy: ਮਜੀਠਾ ‘ਚ ਨਕਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ‘ਤੇ ਅਕਾਲੀ ਦਲ ਦੇ ਆਗੂ...
ਸ਼ਰਾਬ ਦੁਖਾਂਤ ਲਈ ਪੰਜਾਬ ਅਤੇ ‘ਆਪ’ ਦੀ ਦਿੱਲੀ ਲੀਡਰਸ਼ਿਪ ਜ਼ਿੰਮੇਵਾਰ: ਰਵਨੀਤ ਬਿੱਟੂ

ਸ਼ਰਾਬ ਦੁਖਾਂਤ ਲਈ ਪੰਜਾਬ ਅਤੇ ‘ਆਪ’ ਦੀ ਦਿੱਲੀ ਲੀਡਰਸ਼ਿਪ ਜ਼ਿੰਮੇਵਾਰ: ਰਵਨੀਤ ਬਿੱਟੂ

Ravneet Bittu;ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਦੇ ਮਜੀਠਾ ਸਬ-ਡਵੀਜ਼ਨ ਵਿੱਚ ਵਾਪਰੇ ਸ਼ਰਾਬ ਦੁਖਾਂਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਲੀਡਰਸ਼ਿਪ ਨੂੰ ਸਿੱਧੇ ਤੌਰ ‘ਤੇ ਦੋਸ਼ੀ ਠਹਿਰਾਇਆ ਹੈ, ਜਿਸ ਵਿੱਚ 16 ਵਿਅਕਤੀਆਂ...
ਦੁਖਦ ਘਟਨਾਵਾਂ ਵਾਪਰਨ ਤੋਂ ਬਾਅਦ ਹੀ ਸਰਕਾਰਾਂ ਕਿਉਂ ਹਰਕਤ ਵਿੱਚ ਆਉਂਦੀਆਂ: ਬਾਬਾ ਬਲਬੀਰ ਸਿੰਘ 96 ਕਰੋੜੀ

ਦੁਖਦ ਘਟਨਾਵਾਂ ਵਾਪਰਨ ਤੋਂ ਬਾਅਦ ਹੀ ਸਰਕਾਰਾਂ ਕਿਉਂ ਹਰਕਤ ਵਿੱਚ ਆਉਂਦੀਆਂ: ਬਾਬਾ ਬਲਬੀਰ ਸਿੰਘ 96 ਕਰੋੜੀ

Baba Balbir Singh 96 crores;ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਜੀਠਾ ਹਲਕੇ ‘ਚ ਵਾਪਰੇ ਦੁਖਦਾਈ ਸ਼ਰਾਬ ਕਾਂਡ ਤੇ ਆਪਣੀ ਪ੍ਰਤੀਕਰਮ ਦੇਂਦਿਆ ਕਿਹਾ ਕਿ ਇਹ ਮੰਦਭਾਗੀ ਦੁਖਦਾਈ ਤੇ ਅਫਸੋਸ ਵਾਲੀ ਘਟਨਾ ਵਾਪਰੀ ਹੈ। ਜਿਸ ਨਾਲ...
ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਤੇ ਐਸਐਚਓ ਮੁਅੱਤਲ

ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਤੇ ਐਸਐਚਓ ਮੁਅੱਤਲ

Majithia Liquor Tragedy: ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਦੇ ਸਰਗਨਾ ਸਮੇਤ ਕਈ ਸਥਾਨਕ ਵਿਤਰਕਾਂ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਨੂੰ...