ਜੋਤੀ ਮਲਹੋਤਰਾ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ ਗਿਆ, ਪਾਕਿਸਤਾਨ ਲਈ ਜਾਸੂਸੀ ਕੇਸ ‘ਚ ਹੋਈ ਗ੍ਰਿਫ਼ਤਾਰੀ

ਜੋਤੀ ਮਲਹੋਤਰਾ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ ਗਿਆ, ਪਾਕਿਸਤਾਨ ਲਈ ਜਾਸੂਸੀ ਕੇਸ ‘ਚ ਹੋਈ ਗ੍ਰਿਫ਼ਤਾਰੀ

Pakistan Spy: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਹਰਿਆਣਾ ਯੂਟਿਊਬਰ ਜੋਤੀ ਮਲਹੋਤਰਾ ਨੂੰ ਸੋਮਵਾਰ ਨੂੰ ਹਿਸਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। Jyoti Malhotra sent to Jail: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਹਰਿਆਣਾ ਯੂਟਿਊਬਰ ਜੋਤੀ ਮਲਹੋਤਰਾ ਨੂੰ ਸੋਮਵਾਰ ਨੂੰ ਹਿਸਾਰ...