by Daily Post TV | Jul 24, 2025 7:23 AM
Hukumnama Sahib: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ...
by Khushi | Jul 23, 2025 7:09 AM
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ...
by Daily Post TV | Jul 22, 2025 7:15 AM
Hukumnama Sahib: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ...
by Daily Post TV | Jul 21, 2025 10:49 AM
Amritsar: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਸਿਲਸਿਲਾ ਸ਼ੁਭਮ ਦੂਬੇ ਨਾਂਅ ਦੇ ਵਿਅਕਤੀ ਨੂੰ ਡਿਟੇਨ ਕਰਨ ਤੋਂ ਬਾਅਦ ਵੀ ਜਾਰੀ ਹੈ। Threats to blow up Sri Darbar Sahib: ਬੀਤੀ 14 ਜੁਲਾਈ ਤੋਂ ਲਗਾਤਾਰ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਲਗਾਤਾਰ...