Delhi News ; ਦਿੱਲੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਲੱਗੀ ਅੱਗ , ਦੇਖੋ ਵੀਡੀਓ

Delhi News ; ਦਿੱਲੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਲੱਗੀ ਅੱਗ , ਦੇਖੋ ਵੀਡੀਓ

Delhi News ; ਅੱਜ (15 ਮਈ) ਪੀਤਮਪੁਰਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਕਾਲਜ ਦੀ ਲਾਇਬ੍ਰੇਰੀ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ 11 ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ। ਖੁਸ਼ਕਿਸਮਤੀ ਨਾਲ, ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਜਾਂ ਜ਼ਖਮੀ ਹੋਣ ਦੀ...