ਸ੍ਰੀ ਹਰਿਮੰਦਰ ਸਾਹਿਬ ‘ਚ RDX ਨਾਲ ਉਡਾਉਣ ਦੀ ਮਿਲੀ ਧਮਕੀ,ਪੁਲਿਸ ਨੇ ਕੀਤੀ FIR ਦਰਜ

ਸ੍ਰੀ ਹਰਿਮੰਦਰ ਸਾਹਿਬ ‘ਚ RDX ਨਾਲ ਉਡਾਉਣ ਦੀ ਮਿਲੀ ਧਮਕੀ,ਪੁਲਿਸ ਨੇ ਕੀਤੀ FIR ਦਰਜ

Punjab News; ਬੀਤੇ ਦਿਨੀਂ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਨੂੰ ਆਰਡੀਐਕਸ ਦੇ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਆਈ ਸੀ ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤਿਆਂ ਤੇ ਮਾਮਲਾ ਦਰਜ ਕੀਤਾ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਕਿ ਹਰਿਮੰਦਰ ਸਾਹਿਬ ਦੇ ਆਸ-ਪਾਸ ਵੱਖ-ਵੱਖ ਥਾਵਾਂ ਤੇ ਸਖ਼ਤੀ ਵਧਾਈ ਗਈ ਹੈ ਸਟੇਟ ਏਜੰਸੀ ਸੈਂਟਰ...