ਨਹੀਂ ਰੁੱਕ ਰਿਹਾ ਧਮਕੀਆਂ ਦਾ ਸਿਲਸਿਲਾ, ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ 10ਵੀਂ ਧਮਕੀ

ਨਹੀਂ ਰੁੱਕ ਰਿਹਾ ਧਮਕੀਆਂ ਦਾ ਸਿਲਸਿਲਾ, ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ 10ਵੀਂ ਧਮਕੀ

Amritsar: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਸਿਲਸਿਲਾ ਸ਼ੁਭਮ ਦੂਬੇ ਨਾਂਅ ਦੇ ਵਿਅਕਤੀ ਨੂੰ ਡਿਟੇਨ ਕਰਨ ਤੋਂ ਬਾਅਦ ਵੀ ਜਾਰੀ ਹੈ। Threats to blow up Sri Darbar Sahib: ਬੀਤੀ 14 ਜੁਲਾਈ ਤੋਂ ਲਗਾਤਾਰ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਲਗਾਤਾਰ...
ਲਗਾਤਾਰ ਤੀਜੇ ਦਿਨ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ, SGPC ਅਤੇ ਪੁਲਿਸ ਅਲਰਟ ਮੋਡ ‘ਤੇ, ਧਾਮੀ ਨੇ ਪ੍ਰੈਸ ਕਾਨਫ਼ਰੰਸ ਕਰ ਕਹੀ ਇਹ ਗੱਲ

ਲਗਾਤਾਰ ਤੀਜੇ ਦਿਨ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ, SGPC ਅਤੇ ਪੁਲਿਸ ਅਲਰਟ ਮੋਡ ‘ਤੇ, ਧਾਮੀ ਨੇ ਪ੍ਰੈਸ ਕਾਨਫ਼ਰੰਸ ਕਰ ਕਹੀ ਇਹ ਗੱਲ

Amritsar Police and SGPC on Alert Mode: SGPC ਪ੍ਰਧਾਨ ਧਾਮੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੇ ਆਸਥਾ ਦੇ ਕੇਂਦਰ, ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 1984 ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਬਹੁਤ ਨੁਕਸਾਨ ਹੋਇਆ ਸੀ। Sri Harmandir Sahib Bomb Threat: ਅੱਜ ਫਿਰ ਤੋਂ ਅੰਮ੍ਰਿਤਸਰ ਸਥਿਤ ਗੁਰੂਦੁਆਰਾ...
ਸ੍ਰੀ ਹਰਿਮੰਦਰ ਸਾਹਿਬ ‘ਚ RDX ਨਾਲ ਉਡਾਉਣ ਦੀ ਮਿਲੀ ਧਮਕੀ,ਪੁਲਿਸ ਨੇ ਕੀਤੀ FIR ਦਰਜ

ਸ੍ਰੀ ਹਰਿਮੰਦਰ ਸਾਹਿਬ ‘ਚ RDX ਨਾਲ ਉਡਾਉਣ ਦੀ ਮਿਲੀ ਧਮਕੀ,ਪੁਲਿਸ ਨੇ ਕੀਤੀ FIR ਦਰਜ

Punjab News; ਬੀਤੇ ਦਿਨੀਂ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਨੂੰ ਆਰਡੀਐਕਸ ਦੇ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਆਈ ਸੀ ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤਿਆਂ ਤੇ ਮਾਮਲਾ ਦਰਜ ਕੀਤਾ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਕਿ ਹਰਿਮੰਦਰ ਸਾਹਿਬ ਦੇ ਆਸ-ਪਾਸ ਵੱਖ-ਵੱਖ ਥਾਵਾਂ ਤੇ ਸਖ਼ਤੀ ਵਧਾਈ ਗਈ ਹੈ ਸਟੇਟ ਏਜੰਸੀ ਸੈਂਟਰ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥...
7 ਸਾਲਾ ਬੱਚਾ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਕੱਲਾ ਛੱਡਿਆ, ਸੀਸੀਟੀਵੀ ਵਿੱਚ ਦਿਖਾਈ ਦਿੱਤਾ ਪਰਿਵਾਰ

7 ਸਾਲਾ ਬੱਚਾ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਕੱਲਾ ਛੱਡਿਆ, ਸੀਸੀਟੀਵੀ ਵਿੱਚ ਦਿਖਾਈ ਦਿੱਤਾ ਪਰਿਵਾਰ

ਅੰਮ੍ਰਿਤਸਰ: ਹਰਿਮੰਦਰ ਸਾਹਿਬ ਵਿੱਚ ਇੱਕ ਸੱਤ ਸਾਲ ਦੇ ਮਾਸੂਮ ਬੱਚੇ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਇਕੱਲਾ ਛੱਡ ਦਿੱਤਾ। ਇਹ ਘਟਨਾ 1 ਜੁਲਾਈ, 2025 ਦੇ ਆਸਪਾਸ ਦੱਸੀ ਜਾ ਰਹੀ ਹੈ, ਜਿਸਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਪਰਿਵਾਰ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਪਹੁੰਚਦਾ...