Punjab ; ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Punjab ; ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Punjab News ; ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇ ਰਾਜ ਮੰਤਰੀ  ਹਰਸ਼ ਮਲਹੋਤਰਾ  ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਉਹਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ...