ਪਾਕਿਸਤਾਨ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸੇਵਾਦਾਰ ਦੇ ਭਰਾ ਦੀ ਹੱਤਿਆ

ਪਾਕਿਸਤਾਨ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸੇਵਾਦਾਰ ਦੇ ਭਰਾ ਦੀ ਹੱਤਿਆ

ਪਾਕਿਸਤਾਨ: ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਜਨਮ ਅਸਥਾਨ ਵਿਖੇ ਪਿਛਲੇ ਲੰਬੇ ਸਮੇਂ ਤੋਂ ਜੋੜਾ-ਘਰ ‘ਚ ਸੇਵਾਵਾਂ ਦੇ ਰਹੇ ਗੁਲਾਬ ਸਿੰਘ ਦੇ ਭਰਾ ਦੀ ਕੁਝ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨੀ ਪੁਲਿਸ ਵਲੋਂ ਇਸ ਮਾਮਲੇ ਨੂੰ ਜਨਤਕ ਨਾ ਕਰਨ ਦੇ ਇਰਾਦੇ ਨਾਲ ਹੱਤਿਆ ਦੀ...