ਪੰਜਾਬ ‘ਚ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਮਯਾਬੀ, SBS ਨਗਰ ਦੇ ਜੰਗਲਾਂ ਚੋਂ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ

ਪੰਜਾਬ ‘ਚ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਮਯਾਬੀ, SBS ਨਗਰ ਦੇ ਜੰਗਲਾਂ ਚੋਂ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ

Punjab Police: SSOC ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਟਿੱਬਾ ਨੰਗਲ-ਕੁਲਾਰ ਰੋਡ ਦੇ ਨੇੜੇ ਇੱਕ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ ਹੈ। Terrorist Networks Bust: ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਸਮਰਥਨ ਨਾਲ ਕੰਮ ਕਰ ਰਹੇ...