ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਐੱਸਐੱਸਪੀ ਪਟਿਆਲਾ ਵੱਲੋਂ ਵਿਭਾਗੀ ਜਾਂਚ ਕੀਤੀ ਪੂਰੀ

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਐੱਸਐੱਸਪੀ ਪਟਿਆਲਾ ਵੱਲੋਂ ਵਿਭਾਗੀ ਜਾਂਚ ਕੀਤੀ ਪੂਰੀ

Punjab News: ਕਰਨਲ ਬਾਠ ਹਮਲੇ ਦੇ ਮਾਮਲੇ ਵਿੱਚ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਵੱਲੋਂ ਕੀਤੀ ਗਈ ਵਿਭਾਗੀ ਜਾਂਚ ਐਫਆਈਆਰ ਨੰਬਰ 69 ਪੂਰੀ ਹੋ ਗਈ ਹੈ।ਸੂਤਰਾਂ ਅਨੁਸਾਰ ਜਿਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ, ਉਨ੍ਹਾਂ ‘ਚ 4 ਇੰਸਪੈਕਟਰ ਅਤੇ ਦੋ ਹੋਰ ਨਾਂਅ ਸ਼ਾਮਿਲ ਹਨ। ਇਨ੍ਹਾਂ ਦੀ ਤਿੰਨ ਸਾਲਾਂ ਦੀ ਸੇਵਾ ਵਿੱਚ ਕਟੌਤੀ, ਤਿੰਨ...