ਪੰਜਾਬ ਵਿੱਚ ਐਸਐਸਪੀ ਮੁਅੱਤਲ, ਭ੍ਰਿਸ਼ਟਾਚਾਰ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ, ਪਹਿਲਾਂ 4 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ

ਪੰਜਾਬ ਵਿੱਚ ਐਸਐਸਪੀ ਮੁਅੱਤਲ, ਭ੍ਰਿਸ਼ਟਾਚਾਰ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ, ਪਹਿਲਾਂ 4 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ

Punjab News: ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਹੈ। ਦਰਅਸਲ, ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ...