ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਬਣਾਇਆ ਜਾਵੇਗਾ ਯਕੀਨੀ- ਸ. ਲਾਲਜੀਤ ਸਿੰਘ ਭੁੱਲਰ

ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਬਣਾਇਆ ਜਾਵੇਗਾ ਯਕੀਨੀ- ਸ. ਲਾਲਜੀਤ ਸਿੰਘ ਭੁੱਲਰ

Laljit Singh Bhullar started formal procurement of wheat:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਣਾ ਮੰਡੀ ਪੱਟੀ, ਹਰੀਕੇ, ਸਰਹਾਲੀ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਪਹੁੰਚ ਕੇ ਕਣਕ ਦੀ ਰਸਮੀਂ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਦਿਲਬਾਗ਼ ਸਿੰਘ, ਚੇਅਰਮੈਨ...