ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਬਟਾਲਾ ਵਿਖੇ ‘ਰਾਜ ਪੱਧਰੀ ਸਮਾਗਮ’ ਸਫਲਤਾਪੂਰਕ ਸੰਪੰਨ

ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਬਟਾਲਾ ਵਿਖੇ ‘ਰਾਜ ਪੱਧਰੀ ਸਮਾਗਮ’ ਸਫਲਤਾਪੂਰਕ ਸੰਪੰਨ

ਚੰਡੀਗੜ੍ਹ- ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ...