ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ

ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ

Punjab Health Minister: ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਦਸਤ ਬੱਚਿਆਂ ‘ਚ ਮੌਤਾਂ ਦਾ ਇੱਕ ਵੱਡਾ ਕਾਰਨ ਹੈ, ਜੋ ਕਿ ਇੱਕ ਬਹੁਤ ਹੀ ਗੰਭੀਰ ਪਰ ਰੋਕਥਾਮਯੋਗ ਬਿਮਾਰੀ ਹੈ। STOP Diarrhoea Campaign: ਪੰਜਾਬ ‘ਚ ਛੋਟੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ...