ਸੁਪਰੀਮ ਕੋਰਟ ਦਾ ਸਖ਼ਤ ਫੈਸਲਾ: ਆਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮ ‘ਚ ਰੱਖਣ ਦੇ ਹੁਕਮ

ਸੁਪਰੀਮ ਕੋਰਟ ਦਾ ਸਖ਼ਤ ਫੈਸਲਾ: ਆਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮ ‘ਚ ਰੱਖਣ ਦੇ ਹੁਕਮ

Stray Dog Issue: ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਕੱਟਣ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ ਅਤੇ ਸਖ਼ਤ ਹੁਕਮ ਜਾਰੀ ਕੀਤੇ ਹਨ। ਕੋਰਟ ਨੇ ਦੇਸ਼ ਭਰ ਵਿੱਚ ਖ਼ਾਸ ਕਰਕੇ ਦਿੱਲੀ ‘ਚ ਆਵਾਰਾ ਕੁੱਤਿਆਂ ਨੂੰ ਜਲਦੀ ਤੋਂ ਜਲਦੀ ਗਲੀਆਂ ਤੋਂ ਉਠਾ ਕੇ ਸ਼ੈਲਟਰ ਹੋਮਸ ਵਿੱਚ ਭੇਜਣ ਦੇ...