ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜਬਰਦਸਤ ਟੱਕਰ, ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ ਹੋਈ ਮੌਤ

ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜਬਰਦਸਤ ਟੱਕਰ, ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ ਹੋਈ ਮੌਤ

Road Accident; ਸੋਮਵਾਰ ਦੇਰ ਰਾਤ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਪਿੰਡ ਪੀਰ ਖਾਨ ਸ਼ੇਖ (ਮਮਦੋਟ) ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਦੋ ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ...