30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

ਚੰਡੀਗੜ੍ਹ- ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...