ਪਾਕਿਸਤਾਨੀ ਗੋਲੀਬਾਰੀ ‘ਚ ਭਾਰਤ ਦਾ ਇੱਕ ਹੋਰ ਸਿਪਾਹੀ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ, 2 ਮਹੀਨੇ ਬਾਅਦ ਲੈਣੀ ਸੀ ਰਿਟਾਇਰਮੈਂਟ

ਪਾਕਿਸਤਾਨੀ ਗੋਲੀਬਾਰੀ ‘ਚ ਭਾਰਤ ਦਾ ਇੱਕ ਹੋਰ ਸਿਪਾਹੀ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ, 2 ਮਹੀਨੇ ਬਾਅਦ ਲੈਣੀ ਸੀ ਰਿਟਾਇਰਮੈਂਟ

India Pakistan Tension: ਜੰਮੂ-ਕਸ਼ਮੀਰ ਦੇ ਪੁੰਛ ‘ਚ ਪਾਕਿਸਤਾਨੀ ਗੋਲੀਬਾਰੀ ਵਿੱਚ ਸ਼ਾਹਪੁਰ ਦੇ ਸੂਬੇਦਾਰ ਮੇਜਰ ਪਵਨ ਕੁਮਾਰ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਗੋਲੀ ਲੱਗਣ ਨਾਲ ਜ਼ਖਮੀ ਹੋਏ ਪਵਨ ਕੁਮਾਰ ਨੇ ਹਸਪਤਾਲ ਵਿੱਚ ਆਖਰੀ ਸਾਹ ਲਏ। Martyr Pawan Jaryal: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਲਗਾਤਾਰ ਭਾਰਤ...