ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ‘ਚ SIT ਨੇ ਸੌਂਪੀ ਨਵੀਂ ਰਿਪੋਰਟ, 28 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ‘ਚ SIT ਨੇ ਸੌਂਪੀ ਨਵੀਂ ਰਿਪੋਰਟ, 28 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

High Court Gangster Lawrence Bishnoi; ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਈ। ਇਸ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਨੇ ਅਦਾਲਤ ਵਿੱਚ ਇੱਕ ਹੋਰ ਰਿਪੋਰਟ ਪੇਸ਼ ਕੀਤੀ ਹੈ। ਉਸ ਰਿਪੋਰਟ ਵਿੱਚ ਇਸ ਮਾਮਲੇ ਸੰਬੰਧੀ ਕਈ ਮਹੱਤਵਪੂਰਨ ਸਬੂਤ ਅਤੇ ਤੱਥ ਹਨ। ਇਸ ਵੇਲੇ ਰਿਪੋਰਟ ਸੀਲਬੰਦ ਹੈ। ਇਸ ਮਾਮਲੇ...