Vice President Election 2025: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

Vice President Election 2025: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

Vice President Election: ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਵੋਟ ਪਾਈ। ਐਨ.ਡੀ.ਏ. ਦੇ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਇਸ ਚੋਣ ਵਿਚ ਵਿਰੋਧੀ ਧਿਰ ਇੰਡੀਆ ਬਲਾਕ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ...