ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਬਣਾਉਣ ਲਈ ਲੋਕਾਂ ਤੋਂ ਮੰਗੇ ਸੁਝਾਅ, ਇੱਕ ਮਹੀਨੇ ‘ਚ ਜਾਰੀ ਕੀਤੇ ਵ੍ਹੱਟਸਐਪ ਨੰਬਰ, ਈਮੇਲ ਜਾਂ ਵਿਧਾਇਕ ਰਾਹੀਂ ਦੇ ਸਕਦੇ ਸੁਝਾਅ

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਬਣਾਉਣ ਲਈ ਲੋਕਾਂ ਤੋਂ ਮੰਗੇ ਸੁਝਾਅ, ਇੱਕ ਮਹੀਨੇ ‘ਚ ਜਾਰੀ ਕੀਤੇ ਵ੍ਹੱਟਸਐਪ ਨੰਬਰ, ਈਮੇਲ ਜਾਂ ਵਿਧਾਇਕ ਰਾਹੀਂ ਦੇ ਸਕਦੇ ਸੁਝਾਅ

Punjab News: ਵਿਧਾਨ ਸਭਾ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਲੋਕ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਵਿੱਚ ਕਮੇਟੀ ਨੂੰ ਆਪਣੇ ਸੁਝਾਅ ਭੇਜ ਸਕਣਗੇ। Suggestions from People to enact Sacrilege Law: ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਕਾਨੂੰਨ ਬਣਾਉਣ ਲਈ ਲੋਕਾਂ ਤੋਂ ਇੱਕ ਮਹੀਨੇ ਲਈ...