ਅਕਾਲੀ ਦਲ ਵਲੋਂ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦਾ ਆਗਾਜ਼

ਅਕਾਲੀ ਦਲ ਵਲੋਂ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦਾ ਆਗਾਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਨੂੰ ਅਕਾਲੀ ਹੋਣ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ਉਤੇ ਹਰ ਪੰਜਾਬੀ ਮਾਣ ਕਰਦਾ ਆਇਆ ਹੈ, ਕਰਦਾ ਹੈ ਤੇ ਹਮੇਸ਼ਾ ਕਰਦਾ ਰਹੇਗਾ।...
ਤਰਨਤਾਰਨ; ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ, ਬੀਬੀ ਸੁਖਵਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਤਰਨਤਾਰਨ; ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ, ਬੀਬੀ ਸੁਖਵਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

Tarn Taran Candidate Announced; ਪੰਜਾਬ ਦੇ ਤਰਨਤਾਰਨ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਅਕਾਲੀ ਦਲ ਨੇ ਆਜ਼ਾਦ ਗਰੁੱਪ ਨਾਲ ਹੱਥ ਮਿਲਾਇਆ ਹੈ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਨੇ ਅੱਜ ਇੱਕ ਰੈਲੀ ਕਰਕੇ ਤਰਨਤਾਰਨ ਵਿੱਚ ਉਪ ਚੋਣਾਂ ਦੀਆਂ ਤਿਆਰੀਆਂ ਦਾ ਐਲਾਨ ਕੀਤਾ ਹੈ। ਅਕਾਲੀ...
ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ -ਐਡਵੋਕੇਟ ਧਾਮੀ

ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ -ਐਡਵੋਕੇਟ ਧਾਮੀ

ਅੰਮ੍ਰਿਤਸਰ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿੱਚ ਦੁਬਿਧਾ ਪਾਉਣ...
ਪੰਜਾਬ ਤੋਂ ਵੱਡੀ ਖ਼ਬਰ, ਸੁਖਬੀਰ ਬਾਦਲ ਨੂੰ ਕੀਤਾ ਗਿਆ ਡਿਟੇਨ

ਪੰਜਾਬ ਤੋਂ ਵੱਡੀ ਖ਼ਬਰ, ਸੁਖਬੀਰ ਬਾਦਲ ਨੂੰ ਕੀਤਾ ਗਿਆ ਡਿਟੇਨ

Sukhbir Singh Badal: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਿਕਰਮ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਕਾਲੀ ਸਮਰਥਕ ਅੰਬ ਸਾਹਿਬ ਗੁਰਦੁਆਰੇ ਵਿੱਚ ਮੀਟਿੰਗ ਕਰਨ ਲਈ ਪਹੁੰਚੇ। ਮੌਕੇ ‘ਤੇ ਤਾਇਨਾਤ ਪੁਲਿਸ ਫੋਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਗੁਰਦੁਆਰਾ...