ਅਕਾਲੀ ਦਲ ਤੇ ਇਸ ਦੇ ਵਰਕਰ ‘ਆਪ’ ਦੀਆਂ ਦਮਨਕਾਰੀਆਂ ਨੀਤੀਆਂ ਤੋਂ ਨਹੀਂ ਡਰਨਗੇ- ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਤੇ ਇਸ ਦੇ ਵਰਕਰ ‘ਆਪ’ ਦੀਆਂ ਦਮਨਕਾਰੀਆਂ ਨੀਤੀਆਂ ਤੋਂ ਨਹੀਂ ਡਰਨਗੇ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਵਿਚ ਇਕ ਅਣ-ਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਝੂਠੇ ਕੇਸ ਵਿਚ ਫਸਾਏ ਗਏ ਬਿਕਰਮ ਸਿੰਘ ਮਜੀਠੀਆ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਅੱਜ ਮੋਹਾਲੀ ਜਾ ਰਹੇ ਅਕਾਲੀ...
ਅਕਾਲੀ ਦਲ ਦਾ ਵੱਡਾ ਬਿਆਨ, ‘ਆਪ’ ਸਰਕਾਰ ਦੀ ਸਿਆਸੀ ਬਦਲਾਖੋਰੀ ਖਿਲਾਫ਼ ਸ਼ੁਰੂ ਕੀਤੀ ਜਾਵੇਗੀ ਲੋਕ ਲਹਿਰ

ਅਕਾਲੀ ਦਲ ਦਾ ਵੱਡਾ ਬਿਆਨ, ‘ਆਪ’ ਸਰਕਾਰ ਦੀ ਸਿਆਸੀ ਬਦਲਾਖੋਰੀ ਖਿਲਾਫ਼ ਸ਼ੁਰੂ ਕੀਤੀ ਜਾਵੇਗੀ ਲੋਕ ਲਹਿਰ

Punjab News; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸਦੀ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਬੰਦ ਕਰੇ ਅਤੇ ਜ਼ੋਰ ਦੇ ਕੇ ਕੇ ਕਿਹਾ ਕਿ ਉਹ ਕਿਸਾਨਾਂ ਤੋਂ ਇਹਨਾਂ ਦੀ ਹਜ਼ਾਰਾਂ ਏਕੜ ਖੋਹਣ ਅਤੇ ਆਪ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਇਸਦੀ ਪੁਸ਼ਤਪਨਾਹੀ ਕਰਨ ਖਿਲਾਫ ਲੋਕ ਲਹਿਰ ਸ਼ੁਰੂ...
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

SAD Meeting Today: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕੀਤੀ ਜਾ ਰਹੀ ਹੈ।...
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

Punjab News; ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ...
ਮੁੱਖ ਮੰਤਰੀ ਕੇਵਲ ਰਬੜ-ਸਟੈਂਪ ਬਣ ਕੇ ਰਹਿ ਗਿਆ- ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਕੇਵਲ ਰਬੜ-ਸਟੈਂਪ ਬਣ ਕੇ ਰਹਿ ਗਿਆ- ਸੁਖਬੀਰ ਸਿੰਘ ਬਾਦਲ

Sukhbir Singh Badal: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਪੰਜਾਬ ਡਿਵੈਲਪਮੈਂਟ ਕੌਂਸਲ ਦੇ ਮਹੱਤਵਪੂਰਨ ਵਿਭਾਗੀ ਅਹੁਦਿਆਂ ‘ਤੇ ਬਾਹਰਲੇ ਸੂਬਿਆਂ ਦੇ ਵਿਅਕਤੀਆਂ ਦੀ ਨਿਯੁਕਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਆਪਣੇ ਐਕਸ ਅਕਾਊਂਟ...