ਯੂਥ ਕਾਂਗਰਸ ਨੇ ਕੇਂਦਰ ਵੱਲੋਂ ਹੜ੍ਹ ਰਾਹਤ ਲਈ ਦਿੱਤੇ ਫੰਡਾਂ ਨੂੰ ਘੱਟ ਦੱਸਦਿਆਂ ਕੀਤਾ ਰੋਸ ਪ੍ਰਦਰਸ਼ਨ, ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਯੂਥ ਕਾਂਗਰਸ ਨੇ ਕੇਂਦਰ ਵੱਲੋਂ ਹੜ੍ਹ ਰਾਹਤ ਲਈ ਦਿੱਤੇ ਫੰਡਾਂ ਨੂੰ ਘੱਟ ਦੱਸਦਿਆਂ ਕੀਤਾ ਰੋਸ ਪ੍ਰਦਰਸ਼ਨ, ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫਰੀਦਕੋਟ / 11 ਸਤੰਬਰ 2025 —ਯੂਥ ਕਾਂਗਰਸ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਨੂੰ ਘੱਟ ਦੱਸਿਆ ਅਤੇ ਅੱਜ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਨੂੰ ਇੱਕ ਮੰਗ ਪੱਤਰ ਭੇਜਿਆ। ਫਰੀਦਕੋਟ ਵਿੱਚ ਵੀ ਯੂਥ ਕਾਂਗਰਸ...