ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ

Punjab News: ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਏ।...