Daily Post ‘ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ Exclusive ਗੱਲਬਾਤ

Daily Post ‘ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ Exclusive ਗੱਲਬਾਤ

Sukhjinder Singh Randhawa’s son receives death threat; ਅਸਾਮ ਜੇਲ੍ਹ ‘ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲਣ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ, ਇਸ ਮਾਮਲੇ ਦੇ ਮੱਦੇਨਜ਼ਰ ਸੁਖਜਿੰਦਰ ਸਿੰਘ...