ਜੰਮੂ-ਕਸ਼ਮੀਰ ‘ਚ ਹਮਲੇ ਤੋਂ ਬਾਅਦ ਹਿਮਾਚਲ ਸਰਕਾਰ ਅਲਰਟ ‘ਤੇ, CM ਨੇ ਸਰਹੱਦਾਂ ‘ਤੇ ਚੌਕਸੀ ਵਧਾਉਣ ਦੇ ਦਿੱਤੇ ਨਿਰਦੇਸ਼

ਜੰਮੂ-ਕਸ਼ਮੀਰ ‘ਚ ਹਮਲੇ ਤੋਂ ਬਾਅਦ ਹਿਮਾਚਲ ਸਰਕਾਰ ਅਲਰਟ ‘ਤੇ, CM ਨੇ ਸਰਹੱਦਾਂ ‘ਤੇ ਚੌਕਸੀ ਵਧਾਉਣ ਦੇ ਦਿੱਤੇ ਨਿਰਦੇਸ਼

Security on Borders: ਸੀਐਮ ਸੁੱਖੂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਅੱਤਵਾਦੀ ਹਮਲੇ ਨੂੰ ਕਾਇਰਤਾਪੂਰਨ ਦੱਸਿਆ ਹੈ। High alert in Himachal: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਰਕਾਰ ਨੇ ਹਿਮਾਚਲ ਪ੍ਰਦੇਸ਼ ਵਿੱਚ ਹਾਈ...