Breaking: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਦਾਖਿਲ ਪਟੀਸ਼ਨ ‘ਚ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਸੁਣਵਾਈ

Breaking: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਦਾਖਿਲ ਪਟੀਸ਼ਨ ‘ਚ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਸੁਣਵਾਈ

Sukhpal Singh Khaira Case Breaking: ਪਟੀਸ਼ਨ ਕਰਤਾ ਦੇ ਵਕੀਲ ਨੇ ਮਾਮਲੇ ਨੂੰ ਮੁਲਤਵੀ ਕਰਨ ਦੀ ਕੀਤੀ ਰਿਕੁਐਸਟ ਜਿਸ ਤੋਂ ਬਾਅਦ ਹੁਣ ਮਾਮਲੇ ਦੀ ਸੁਣਵਾਈ 24 ਜੁਲਾਈ ਨੂੰ ਹੋਵੇਗੀ ।ਪਟੀਸ਼ਨਰ ਨੇ ਈਡੀ ਵੱਲੋਂ ਮੋਹਾਲੀ ਕੋਰਟ ਦੇ ਵਿੱਚ ਚਲਾਏ ਜਾ ਰਹੇ ਟਰਾਇਲ ਕੋਰਟ ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ।ਈਡੀ ਵੱਲੋਂ ਸੁਖਪਾਲ ਸਿੰਘ ਖਹਿਰਾ...