2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ASI ਗ੍ਰਿਫ਼ਤਾਰ

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ASI ਗ੍ਰਿਫ਼ਤਾਰ

Punjab Vigilance Bureau: ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ASI ਬਲਦੇਵ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ASI Arrested for Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ...