ਅਮਰੀਕਾ ‘ਚ FBI ਦੀ ਵੱਡੀ ਕਾਰਵਾਈ, ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ‘ਤੇ ਕੱਸਿਆ ਸ਼ਿਕੰਜਾ, ਪਵਿੱਤਰਾ ਬਟਾਲਾ ਸਮੇਤ 8 ਗ੍ਰਿਫ਼ਤਾਰ

ਅਮਰੀਕਾ ‘ਚ FBI ਦੀ ਵੱਡੀ ਕਾਰਵਾਈ, ਗੈਂਗਸਟਰਾਂ ਅਤੇ ਖਾਲਿਸਤਾਨੀ ਅੱਤਵਾਦੀਆਂ ‘ਤੇ ਕੱਸਿਆ ਸ਼ਿਕੰਜਾ, ਪਵਿੱਤਰਾ ਬਟਾਲਾ ਸਮੇਤ 8 ਗ੍ਰਿਫ਼ਤਾਰ

American investigative agency FBI Action: ਅਮਰੀਕੀ ਜਾਂਚ ਏਜੰਸੀ FBI ਨੇ ਭਾਰਤ ਤੋਂ ਭਗੌੜੇ ਅਤੇ ਲੋੜੀਂਦੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਭਾਰਤੀ ਮੂਲ ਦੇ 8 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। FBI’s ‘Summer Heat Initiative’ Mission: ਅਮਰੀਕਾ ਵਿੱਚ...