SC ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ‘ਚ ਵੱਡਾ ਐਕਸ਼ਨ, SSP ਪਟਿਆਲਾ ਤਲਬ

SC ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ‘ਚ ਵੱਡਾ ਐਕਸ਼ਨ, SSP ਪਟਿਆਲਾ ਤਲਬ

Punjab News: ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। SC Commission summons SSP Patiala: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ...