ਸੁਨੰਦਾ ਸ਼ਰਮਾ ਮਾਮਲੇ ‘ਚ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਸੁਨੰਦਾ ਸ਼ਰਮਾ ਮਾਮਲੇ ‘ਚ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਵਿਚਾਲੇ ਵਿਵਾਦ ਥਮ ਗਿਆ ਹੈ। ਦਰਅਸਲ ਵਿੱਚ ਗਾਇਕਾ ਸੁਨੰਦਾ ਤੇ ਧਾਲੀਵਾਲ ਵਿਚਕਾਰ ਸਮਝੌਤਾ ਹੋ ਗਿਆ ਹੈ, ਜਿਸ ਵਿੱਚ ਤੋਂ ਬਾਅਦ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਸ ਮਗਰੋਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਐਫਆਈਆਰ ਰੱਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਸ...