Supreme Court: ਬਿਹਾਰ ਵਿੱਚ ਚੋਣ ਕਮਿਸ਼ਨ ਦੇ SIR ‘ਤੇ ਫਿਲਹਾਲ ਕੋਈ ਰੋਕ ਨਹੀਂ ,ਅਦਾਲਤ ਨੇ ਕੀ ਕਿਹਾ ਜਾਣੋ

Supreme Court: ਬਿਹਾਰ ਵਿੱਚ ਚੋਣ ਕਮਿਸ਼ਨ ਦੇ SIR ‘ਤੇ ਫਿਲਹਾਲ ਕੋਈ ਰੋਕ ਨਹੀਂ ,ਅਦਾਲਤ ਨੇ ਕੀ ਕਿਹਾ ਜਾਣੋ

Supreme Court: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਿਹਾਰ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਵੋਟਰ ਲਿਸਟ ਰਿਵੀਜ਼ਨ (AIR) ਬਾਰੇ ਚੋਣ ਕਮਿਸ਼ਨ ਨੂੰ ਇੱਕ ਮਹੱਤਵਪੂਰਨ ਸੁਝਾਅ ਦਿੱਤਾ। ਅਦਾਲਤ ਨੇ ਇੱਕ ਵਾਰ ਫਿਰ ਕਮਿਸ਼ਨ ਨੂੰ ਇਸ ਪ੍ਰਕਿਰਿਆ ਵਿੱਚ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਨੂੰ ਪਛਾਣ ਦੇ ਵੈਧ ਦਸਤਾਵੇਜ਼ਾਂ ਵਜੋਂ ਸ਼ਾਮਲ ਕਰਨ...