Colonel Bath ਕੁੱਟਮਾਰ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ, CBI ਜਾਂਚ ਦੇ ਹੁਕਮ ਨੂੰ ਰੱਖਿਆ ਬਰਕਰਾਰ

Colonel Bath ਕੁੱਟਮਾਰ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ, CBI ਜਾਂਚ ਦੇ ਹੁਕਮ ਨੂੰ ਰੱਖਿਆ ਬਰਕਰਾਰ

Colonel Bath Assault case: ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪੁਲਿਸ ਅਧਿਕਾਰੀਆਂ ਵਿਰੁੱਧ ਸੀਬੀਆਈ ਜਾਂਚ ਦੇ ਹੁਕਮ ਨੂੰ ਬਰਕਰਾਰ ਰੱਖਿਆ ਹੈ। ਇਨਾਂ ਪੁਲਿਸ ਅਧਿਕਾਰੀਆਂ ਨੇ ਸੀਬੀਆਈ...