ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ: Flood Gates ਖੋਲ੍ਹੇ ਗਏ, ਇਲਾਕਿਆਂ ਵਿੱਚ Alert ਜਾਰੀ

ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ: Flood Gates ਖੋਲ੍ਹੇ ਗਏ, ਇਲਾਕਿਆਂ ਵਿੱਚ Alert ਜਾਰੀ

Latest News: ਚੰਡੀਗੜ੍ਹ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਫਿਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਕਾਰਨ ਬੁੱਧਵਾਰ ਸਵੇਰੇ 7 ਵਜੇ ਸੁਖਨਾ ਝੀਲ ਦੇ ਹੜ੍ਹ ਗੇਟ ਖੋਲ੍ਹ ਦਿੱਤੇ ਗਏ। ਪਾਣੀ ਦਾ ਪੱਧਰ 1162 ਫੁੱਟ ਤੋਂ ਉੱਪਰ ਪਹੁੰਚ ਗਿਆ ਸੀ। ਖਰਾਬ ਮੌਸਮ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ...