ਪੰਜਾਬ ‘ਚ ਹੜ੍ਹ ਦਾ ਕਹਿਰ, ਮਾਨ ਸਰਕਾਰ ਨੇ ਬਣਾਈ ਫਲੱਡ ਮਨੇਜਮੈਂਟ ਕਮੇਟੀ, CM ਕਈ ਇਲਾਕਿਆਂ ਦਾ ਕਰਨਗੇ ਦੌਰਾ

ਪੰਜਾਬ ‘ਚ ਹੜ੍ਹ ਦਾ ਕਹਿਰ, ਮਾਨ ਸਰਕਾਰ ਨੇ ਬਣਾਈ ਫਲੱਡ ਮਨੇਜਮੈਂਟ ਕਮੇਟੀ, CM ਕਈ ਇਲਾਕਿਆਂ ਦਾ ਕਰਨਗੇ ਦੌਰਾ

Punjab Flood: ਪੰਜਾਬ ਕੈਬਨਿਟ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਢੀਆਂ, ਬਰਿੰਦਰ ਕੁਮਾਰ ਗੋਇਲ ਪੂਰੇ ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਤੇ ਨਜ਼ਰ ਰੱਖਣਗੇ। ਕਪੂਰਥਲਾ ਦੇ ਲਈ ਮੰਤਰੀ ਮੋਹਿੰਦਰ ਭਗਤ ਸਿੰਘ ਤੇ ਹਰਦੀਪ ਸਿੰਘ ਮੁੰਡੀਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ...