ਵੈਨਕੂਵਰ ‘ਚ ਭਿਆਨਕ ਹਾਦਸਾ, ਤੇਜ਼ ਰਫ਼ਤਾਰ SUV ਨੇ ਭੀੜ ਨੂੰ ਕੁਚਲਿਆ, ਕਈਆਂ ਦੀ ਮੌਤ

ਵੈਨਕੂਵਰ ‘ਚ ਭਿਆਨਕ ਹਾਦਸਾ, ਤੇਜ਼ ਰਫ਼ਤਾਰ SUV ਨੇ ਭੀੜ ਨੂੰ ਕੁਚਲਿਆ, ਕਈਆਂ ਦੀ ਮੌਤ

Vancouver Accident: ਕੈਨੇਡਾ ਦੇ ਵੈਨਕੂਵਰ ‘ਚ ਇੱਕ ਸਟ੍ਰੀਟ ਫੈਸਟੀਵਲ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਭੀੜ ਵਿੱਚ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ। Lapu Lapu Festival Accident: ਕੈਨੇਡਾ ਦੇ...